Virasat-e-Khalsa

Virasat-e-Khalsa

To link new generations with rich religious legacy, the Punjab Government has built Virasat-e-Khalsa at Sri Anandpur Sahib. Virasat-e-Khalsa depicts 500-year old glorious legacy of Punjab.

 

 

ਵਿਰਾਸਤ-ਏ-ਖਾਲਸਾ

ਸਿੱਖ ਕੌਮ ਅਤੇ ਪੰਜਾਬ ਦਾ ਵਿਰਸਾ ਬਹੁਤ ਮਹਾਨ ਹੈ। ਨਵੀਂ ਪੀੜੀ ਨੂੰ ਆਪਣੀ ਅਮੀਰ ਧਾਰਮਿਕ ਵਿਕਾਸਤ ਨਾਲ ਜੋੜਨ ਦੇ ਉਦੇਸ਼ ਨਾਲ ਬਾਦਲ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦਾ ਨਿਰਮਾਣ ਕਰਵਾਇਆ ਗਿਆ। ਇਸ ਵਿੱਚ ਪੰਜਾਬ ਦੀ 500 ਸਾਲਾਂ ਦੀ ਵਿਰਾਸਤ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਖਾਲਸਾ ਪੰਥ ਦੀ ਸਥਾਪਨਾ ਤੱਕ ਦਾ ਇਤਿਹਾਸ ਵਿਖਾਇਆ ਗਿਆ ਹੈ। 250 ਕਰੋੜ ਰੁਪਏ ਦੀ ਲਾਗਤ ਨਾਲ 100 ਏਕੜ ਵਿੱਚ ਇਸ ਨੂੰ ਅੰਤਰ-ਰਾਸ਼ਟਰੀ ਪ੍ਰਸਿੱਧ ਆਰਚੀਟੈਕਟ ਸ੍ਰੀ ਮੋਸ਼ੇ ਸੈਫਦੀ ਵੱਲੋਂ ਡਿਜ਼ਾਇਨ ਕੀਤਾ ਗਿਆ ਹੈ। ਪਹਿਲੇ ਫੇਜ਼ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਇਸਦੇ ਦੂਜੇ ਫੇਜ਼ ਦਾ ਨਿਰਮਾਣ ਚੱਲ ਰਿਹਾ ਹੈ ਜੋ ਦਸੰਬਰ 2016 ਤੱਕ ਮੁਕੰਮਲ ਕਰ ਲਿਆ ਜਾਵੇਗਾ।

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s