Parkash Purab of Guru Har Rai Ji

Guru Har Rai Ji taught us that love has the power to create paradise on earth. His love for nature is an inspiration for all of us to rescue the ailing earth by planting trees and healing all the beings. Greetings for the Parkash Purab of Guru Har Rai Ji.

Guru Har Rai Ji - Sukhbir Singh Badal

“ ਹਕ ਪਰਵਰ ਹਕ ਕੇਸ਼ ਗੁਰੂ ਕਰਤਾ ਹਰਰਾਇ ॥ 
ਸੁਲਤਾਨ ਹਮ ਦਰਵੇਸ਼ ਗੁਰੂ ਕਰਤਾ ਹਰਰਾਇ ॥ ”

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਸਾਨੂੰ ਸਭ ਨਾਲ ਪਿਆਰ ਨਾਲ ਰਹਿਣਾ ਸਿਖਾਇਆ। ਉਹਨਾਂ ਇਹ ਵੀ ਕਿਹਾ ਕਿ ਪਿਆਰ ਨਾਲ ਧਰਤੀ ਤੇ ਵੀ ਸਵਰਗ ਬਣਾਇਆ ਜਾ ਸਕਦਾ ਹੈ। ਉਹਨਾਂ ਦਾ ਕੁਦਰਤ ਨਾਲ ਪਿਆਰ ਸਾਡੇ ਲਈ ਪ੍ਰੇਰਣਾ ਹੈ ਕਿ ਸਾਨੂੰ ਧਰਤੀ ਨੂੰ ਬਚਾ ਕੇ ਰਖਣਾ ਚਾਹੀਦਾ ਹੈ ਤੇ ਪੇੜ-ਪੌਧੇ ਲਗਾ ਕੇ ਧਰਤੀ ਨੂੰ ਖੁਸ਼ਹਾਲ ਬਣਾਉਣਾ ਚਾਹੀਦਾ ਹੈ। ਉਹਨਾਂ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਲੱਖ-ਲੱਖ ਵਧਾਈਆਂ।

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s